ਸਫ਼ਲ ਫ਼ਿਲਮ ਲੇਖਕ ਬਣਨ ਦਾ ਸ਼ੌਰਟ-ਕੱਟ
–ਦੀਪ ਜਗਦੀਪ ਸਿੰਘ– ਛੋਟੇ ਪਰਦੇ ਵਾਲੇ ਬੁੱਧੂ ਬਕਸੇ ਭਾਵ ਟੈਲੀਵਿਜ਼ਨ ਜਿਸ ਨੂੰ ਅਸੀਂ ਟੀ. ਵੀ ਕਹਿ ਲੈਂਦੇ ਹਾਂ ਲਈ ਲਿਖਦਿਆਂ ਮੈਨੂੰ ਚਾਰ ਕੁ ਸਾਲ ਹੋ ਗਏ ਨੇ। ਉਂਜ ਜਦੋਂ ਸੰਨ 2000 ਦੇ ਨੇੜੇ-ਤੇੜੇ ਮੈਂ ਪੱਤਰਕਾਰੀ ਦੇ ਖੇਤਰ ਵਿਚ ਨਿੱਤਰਿਆ ਸੀ ਤਾਂ ਸਫ਼ਲ ਹੋਣ ਦਾ ਰਾਹ ਲੱਭਣ ਲਈ ਮੈਂ ਅਕਸਰ ਸਿਆਣਿਆਂ ਦੀ ਸਲਾਹ ਵੀ ਲੈਂਦਾ ਰਹਿੰਦਾ …